Home » ਕੈਂਟਰਬਰੀ ‘ਚ ਅੱਜ ਸਵੇਰੇ ਇੱਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ…
Home Page News • New Zealand Local News • NewZealand

ਕੈਂਟਰਬਰੀ ‘ਚ ਅੱਜ ਸਵੇਰੇ ਇੱਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ…

Spread the news

ਆਕਲੈਂਡ(ਬਲਜਿੰਦਰ ਸਿੰਘ)ਕੈਂਟਰਬਰੀ ‘ਚ ਅੱਜ ਸਵੇਰੇ ਇੱਕ ਰੈਸਟੋਰੈਂਟ ਵਿੱਚ ਅੱਗ ਲੱਗ ਜਾਣ ਦੀ ਘਟਨਾ ਸਾਹਮਣੇ ਆਈ ਹੈ।
ਫਾਇਰ ਐਂਡ ਐਮਰਜੈਂਸੀ NZ ਦਾ ਕਹਿਣਾ ਹੈ ਕਿ ਉਹਨਾਂ ਨੂੰ ਸਵੇਰੇ 5 ਵਜੇ ਦੇ ਕਰੀਬ ਸਪ੍ਰਿੰਗਸ ਰੋਡ ‘ਤੇ ਇਮਾਰਤ ਨੂੰ ਅੱਗ ਜਾਣ ਦੀ ਘਟਨਾ ਸਬੰਧੀ ਬੁਲਾਇਆ ਗਿਆ ਸੀ।ਅੱਗ ਲੱਗਣ ਦੇ ਕਾਰਨਾ ਸਬੰਧੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।