Home » ਪੰਜਾਬ ‘ਚ ਅੱਜ ਰਹੇਗੀ ਸਰਕਾਰੀ ਛੁੱਟੀ ,ਸਕੂਲ-ਕਾਲਜ ਰਹਿਣਗੇ ਬੰਦ…
Home Page News • India • India News

ਪੰਜਾਬ ‘ਚ ਅੱਜ ਰਹੇਗੀ ਸਰਕਾਰੀ ਛੁੱਟੀ ,ਸਕੂਲ-ਕਾਲਜ ਰਹਿਣਗੇ ਬੰਦ…

Spread the news

ਪੰਜਾਬ ਸਰਕਾਰ ਵੱਲੋਂ ਰਾਮ ਨੌਮੀ ਦੇ ਸਬੰਧ ਵਿੱਚ ਅੱਜ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਾਲ ਹੀ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।