ਕੈਨੇਡਾ ਦੇ ਸੂਬੇ ਅਲਬਰਟਾ ‘ਚ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਕੈਲਗਰੀ ਵਿਖੇ ਨੌਜਵਾਨ ਪੰਜਾਬਣ ਮੁਟਿਆਰ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਹੋਈ ਹੈ ਜਿਸਦੀ ਪਛਾਣ ਮਨਪ੍ਰੀਤ ਕੌਰ (25) ਵਜੋਂ ਹੋਈ ਹੈ। ਪੁਲਿਸ ਦਾ ਮੰਨਣਾ ਹੈ ਕਿ ਮ੍ਰਿਤਕਾ ਦਾ ਸ਼ੱਕੀ ਹਾਲਾਤ ਵਿਚ ਕਤਲ ਕੀਤਾ ਗਿਆ ਹੈ। ਇਸ ਮਾਮਲੇ ਵਿਚ ਸ਼ੱਕ ਦੇ ਆਧਾਰ ਤੇ ਪੁਲਿਸ ਵਲੋਂ ਹਿਰਾਸਤ ਵਿਚ ਲਏ ਵਿਅਕਤੀ ਤੋਂ ਪੁੱਛਗਿੱਛ ਕਰਨ ਉਪਰੰਤ ਉਸ ਨੂੰ ਛੱਡ ਦਿੱਤਾ ਗਿਆ ਹੈ। ਮੁੱਖ ਮੈਡੀਕਲ ਅਫਸਰ ਨੇ ਦੱਸਿਆ ਹੈ ਕਿ ਪੋਸਟਮਾਰਟਮ ਹੋਣ ਉਪਰੰਤ ਹੀ ਮ੍ਰਿਤਕਾ ਦੀ ਪਛਾਣ ਹੋਈ ਹੈ। ਇਹ ਘਟਨਾ ਰੈੱਡਸਟੋਨ ਕਾਮਨ ਬਲਾਕ 100 ਵਿਚ ਵਾਪਰੀ ਦੱਸੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਸਥਾਨ ਵਾਲੀ ਜਗ੍ਹਾ ‘ਤੇ ਮਨਪ੍ਰੀਤ ਕੌਰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ। ਕੈਲਗਰੀ ਪੁਲਿਸ ਦਾ ਕਹਿਣਾ ਹੈ ਕਿ ਇਹ ਕੈਲਗਰੀ ਵਿਚ 2024 ਦੀ ਇਹ ਸੱਤਵੀਂ ਕਤਲ ਦੀ ਵਾਰਦਾਤ ਹੈ
ਕੈਲਗਰੀ ‘ਚ ਪੰਜਾਬਣ ਮੁਟਿਆਰ ਦੀ ਸ਼ੱਕੀ ਹਾਲਾਤ ਵਿਚ ਮਿਲੀ ਲਾਸ਼
April 27, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,273
- India5,341
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,251
- NewZealand3,578
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,474
- World News2,049
- World Sports213












