Home » ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ…
Home Page News • India • India News

ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ…

Spread the news

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ।

ਖਡੂਰ ਸਾਹਿਬ ਤੋਂ ਉਮੀਦਵਾਰ ਦੇ ਐਲਾਨ ਨਾਲ ਹੀ ਅਕਾਲੀ ਦਲ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਸਾਰੀਆਂ 14 ਸੀਟਾਂ ‘ਤੇ ਪਾਰਟੀ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ।