Home » ਕੈਨੇਡਾ ‘ਚ ਕ+ਤ+ਲ ਕੀਤੇ ਗਏ ਪੰਜਾਬੀ ਨੌਜਵਾਨ ਮਾਮਲੇ ਸਬੰਧੀ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ…
Home Page News • India • India News • World • World News

ਕੈਨੇਡਾ ‘ਚ ਕ+ਤ+ਲ ਕੀਤੇ ਗਏ ਪੰਜਾਬੀ ਨੌਜਵਾਨ ਮਾਮਲੇ ਸਬੰਧੀ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ…

Spread the news

ਵ੍ਹਾਈਟ ਰੌਕ ਬ੍ਰਿਟਿਸ਼ ਕੋਲੰਬੀਆ ਵਿਚ ਕੁਲਵਿੰਦਰ ਸਿੰਘ ਸੋਹੀ ਦਾ ਚਾਕੂ ਮਾਰ ਕਤਲ ਕਰਨ ਦੇ ਮਾਮਲੇ ਵਿਚ ਜਾਂਚਕਰਤਾਵਾਂ ਨੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

ਇਨਵੈਸਟੀਗੇਸ਼ਨ ਟੀਮ ਦੇ ਇੱਕ ਸੰਖੇਪ ਬਿਆਨ ਦੇ ਅਨੁਸਾਰ, ਇੱਕ 28 ਸਾਲਾ ਸ਼ੱਕੀ ਨੂੰ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅੱਜ ਦੁਪਹਿਰ ਤੋਂ ਹੀ ਸਾਉਥ ਸਰੀ/ ਵਾਇਟ ਰੌਕ ਇਲਾਕੇ ਵਿੱਚ ਪੁਲਿਸ ਦੀ ਬਹੁਤ ਜਿਆਦਾ ਸਰਗਰਮੀ ਵੇਖਣ ਨੂੰ ਮਿਲ ਰਹੀ ਸੀ, ਸ਼ਾਮ ਨੂੰ ਸਾਊਥ ਸਰੀ ਦੇ ਇੱਕ ਘਰ ਅੰਦਰੋ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ।