ਅਮਰੀਕਾ ਚ’ ਵੱਸਦੇ ਭਾਰਤੀ-ਅਮਰੀਕੀ ਭਾਈਚਾਰੇ ਦੇ ਕੁਝ ਮੈਂਬਰਾਂ ਨੇ ਪੂਰੇ ਅਮਰੀਕਾ ਵਿੱਚ ਹਵਨ ਕਰਵਾਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀਆ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ ਸਫਲਤਾ ਲਈ ਪ੍ਰਾਰਥਨਾ ਵੀ ਕੀਤੀ। ਭਾਜਪਾ-ਅਮਰੀਕਾ ਦੇ ਓਵਰਸੀਜ਼ ਫ੍ਰੈਂਡਜ਼ ਦੇ ਵਲੰਟੀਅਰਾਂ , ਅਤੇ ਉਨ੍ਹਾਂ ਦੇ ਪ੍ਰਧਾਨ, ਅਡਪਾ ਪ੍ਰਸਾਦ ,ਅਤੇ ਜਨਰਲ ਸਕੱਤਰ ਵਾਸੂਦੇਵ ਪਟੇਲ, ਦੀ ਅਗਵਾਈ ਵਿੱਚ, ਦੇਸ਼ ਭਰ ਵਿੱਚ ਹਵਨ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਤਰਾਂ ਹਵਨ ਦਾ ਇਕ ਸਮਾਗਮ ਸ਼੍ਰੀ ਸ਼ਿਵ ਵਿਸ਼ਨੂੰ ਮੰਦਿਰ, ਸਾਈਂ ਦੱਤ ਪੀਠਮ, ਐਡੀਸਨ, ਨਿਊਜਰਸੀ ਵਿਖੇ ਕੀਤਾ ਗਿਆ। ਸਮਾਗਮ ਦੌਰਾਨ ਭਾਜਪਾ ਦੇ ਸਮਰਥਕਾਂ ਨੇ ਸੁਦਰਸ਼ਨ ਮੰਤਰ ਦਾ ਜਾਪ ਕੀਤਾ।ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਗਾਤਾਰ ਤੀਜੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੇ ਸੈਂਕੜੇ ਸਮਰਥਕਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ।
ਲੋਕ ਸਭਾ ਚੋਣਾਂ ‘ਚ ਪ੍ਰਧਾਨ ਮੰਤਰੀ ਮੋਦੀ ਦੀ ਜਿੱਤ ਲਈ ਭਾਜਪਾ ਸਮਰਥਕਾਂ ਨੇ ਕਰਵਾਇਆ ‘ਹਵਨ’
May 2, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,273
- India5,341
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,251
- NewZealand3,578
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,474
- World News2,049
- World Sports213












