Home » ਬੇਅ ਆਫ਼ ਪਲੈਂਟੀ ਸ਼ਾਪਿੰਗ ਮਾਲ ‘ਚ ਵਾਪਰੀ ਘਟਨਾ ਮਾਮਲੇ ਵਿੱਚ ਪੁਲਿਸ ਨੇ ਇੱਕ ਮਹਿਲਾ ਨੂੰ ਕੀਤਾ ਗ੍ਰਿਫ਼ਤਾਰ…
Home Page News • New Zealand Local News • NewZealand

ਬੇਅ ਆਫ਼ ਪਲੈਂਟੀ ਸ਼ਾਪਿੰਗ ਮਾਲ ‘ਚ ਵਾਪਰੀ ਘਟਨਾ ਮਾਮਲੇ ਵਿੱਚ ਪੁਲਿਸ ਨੇ ਇੱਕ ਮਹਿਲਾ ਨੂੰ ਕੀਤਾ ਗ੍ਰਿਫ਼ਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ)ਬੀਤੇ ਕੱਲ੍ਹ ਬੇਅ ਆਫ਼ ਪਲੈਂਟੀ ਮਾਊਂਟ ਮਾਉਂਗਾਨੁਈ ਸ਼ਾਪਿੰਗ ਸੈਂਟਰ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਜਿਸ ਵਿੱਚ ਵਿਅਕਤੀ ਨੂੰ ਗੰਭੀਰ ਰੂਪ ਜ਼ਖਮੀ ਹੋਇਆ ਸੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਸ਼ਾਮ 4.40 ਵਜੇ ਦੇ ਕਰੀਬ ਐਮਰਜੈਂਸੀ ਸੇਵਾਵਾਂ ਨੂੰ ਬੇਫੇਅਰ ਸ਼ਾਪਿੰਗ ਸੈਂਟਰ ਵਿੱਚ ਬੁਲਾਇਆ ਗਿਆ ਸੀ।