Home » ਆਕਲੈਂਡ ਸ਼ਹਿਰ ‘ਚ ਸਵੇਰ-ਸਾਰ ਵਾਪਰੀ ਹ.ਥਿਆਰਾਂ ਦੀ ਘਟਨਾ ਮਾਮਲੇ ਵਿੱਚ ਵੱਡੀ ਗਿਣਤੀ ਪਹੁੰਚੀ ਪੁਲਿਸ,ਇੱਕ ਵਿਅਕਤੀ ਗ੍ਰਿਫ਼ਤਾਰ…
Home Page News New Zealand Local News NewZealand

ਆਕਲੈਂਡ ਸ਼ਹਿਰ ‘ਚ ਸਵੇਰ-ਸਾਰ ਵਾਪਰੀ ਹ.ਥਿਆਰਾਂ ਦੀ ਘਟਨਾ ਮਾਮਲੇ ਵਿੱਚ ਵੱਡੀ ਗਿਣਤੀ ਪਹੁੰਚੀ ਪੁਲਿਸ,ਇੱਕ ਵਿਅਕਤੀ ਗ੍ਰਿਫ਼ਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ)ਅੱਜ ਸਵੇਰੇ ਆਕਲੈਂਡ ਸ਼ਹਿਰ ਵਿੱਚ ਇੱਕ ਵਿਅਕਤੀ ਕੋਲ ਬੰਦੂਕ ਵੇਖੇ ਜਾਣ ਤੋ ਬਾਅਦ ਸਵੇਰੇ 8 ਵਜੇ ਦੇ ਕਰੀਬ ਹਥਿਆਰਬੰਦ ਪੁਲਿਸ ਅਧਿਕਾਰੀਆਂ ਦੇ ਕਈ ਦਸਤੇ ਗੁੱਡਵਿਊ ਅਪਾਰਟਮੈਂਟ ਹੋਟਲ ਵਿੱਚ ਪਹੁੰਚੇ ਜਿੱਥੇ ਉਹਨਾਂ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਘਟਨਾ ਕਾਰਨ ਸ਼ਹਿਰ ਦੀਆਂ ਕੁੱਝ ਸੜਕਾਂ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਸੀ