Home » ਭਿਆਨਕ ਹਾਦ+ਸੇ ਵਿੱਚ ਇੱਕ ਵਿਅਕਤੀ ਦੀ ਮੌ.ਤ,ਦੋ ਗੰਭੀਰ ਜ਼ਖ+ਮੀ…
Home Page News • New Zealand Local News • NewZealand

ਭਿਆਨਕ ਹਾਦ+ਸੇ ਵਿੱਚ ਇੱਕ ਵਿਅਕਤੀ ਦੀ ਮੌ.ਤ,ਦੋ ਗੰਭੀਰ ਜ਼ਖ+ਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਬੀਤੀ ਰਾਤ ਫੀਲਡਿੰਗ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੱਲ੍ਹ ਰਾਤ ਲਗਭਗ 10.15 ਵਜੇ ਲੇਥਬ੍ਰਿਜ ਸੇਂਟ ‘ਤੇ ਇੱਕ ਕਾਰ ਅਤੇ ਇੱਕ ਪਾਰਕ ਕੀਤੇ ਟਰੱਕ-ਟ੍ਰੇਲਰ ਦੇ ਦਰਮਿਆਨ ਹੋਏ ਹਾਦਸੇ ਸਬੰਧੀ ਬੁਲਾਇਆ ਗਿਆ ਸੀ।ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ, ਜਦੋਂ ਕਿ ਦੋ ਹੋਰਾਂ ਨੂੰ ਗੰਭੀਰ ਹਾਲਤ ਵਿੱਚ ਪਾਮਰਸਟਨ ਨੌਰਥ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਕਿਹਾ, “ਗੰਭੀਰ ਕਰੈਸ਼ ਯੂਨਿਟ ਨੇ ਸੀਨ ਦੀ ਜਾਂਚ ਕੀਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਜਾਰੀ ਹੈ।