ਆਕਲੈਂਡ(ਬਲਜਿੰਦਰ ਸਿੰਘ)ਬੀਤੀ ਰਾਤ ਆਕਲੈਂਡ ਸ਼ਹਿਰ ਦੀ ਮਸ਼ਹੂਰ ਰੋਡ ਪੋਨਸਨਬੇਅ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਪੁਲਿਸ ਹੁਣ ਕਤਲ ਦੀ ਜਾਂਚ ਕਰ ਰਹੀ ਹੈ।ਡਿਟੈਕਟਿਵ ਸੀਨੀਅਰ ਸਾਰਜੈਂਟ ਕ੍ਰੇਗ ਬੋਲਟਨ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੇ ਰਾਤ 10.18 ਵਜੇ ਦੇ ਕਰੀਬ ਪੋਂਸਨਬੀ ਰੋਡ ‘ਤੇ ਗੋਲੀਬਾਰੀ ਦੀ ਘਟਨਾ ਬਾਰੇ ਸੂਚਨਾ ਮਿਲੀ ਸੀ ਜਿੱਥੇ ਮੌਕੇ ‘ਤੇ ਪਹੁੰਚਣ ਤੇ, ਇੱਕ ਵਿਅਕਤੀ ਮ੍ਰਿਤਕ ਪਾਇਆ ਗਿਆ।ਪੁਲਸ ਵੱਲੋਂ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਭਾਲ ਸਬੰਧੀ ਪੁੱਛਗਿੱਛ ਜਾਰੀ ਹੈ।
ਆਕਲੈਂਡ ਸ਼ਹਿਰ ‘ਚ ਵਾਪਰੀ ਵੱਡੀ ਘਟਨਾ,ਇੱਕ ਵਿਅਕਤੀ ਦਾ ਹੋਇਆ ਕ+ਤ+ਲ…
May 5, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












