Home » ਪੰਜਾਬ ‘ਚ ਅੱਜ ਰਹੇਗੀ ਸਰਕਾਰੀ ਛੁੱਟੀ,ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ…
Home Page News • India • India News

ਪੰਜਾਬ ‘ਚ ਅੱਜ ਰਹੇਗੀ ਸਰਕਾਰੀ ਛੁੱਟੀ,ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ…

Spread the news


ਪੰਜਾਬ ਸਰਕਾਰ ਨੇ 10 ਮਈ ਦਿਨ ਸ਼ੁੱਕਰਵਾਰ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ