Home » ਦੱਖਣੀ ਆਕਲੈਂਡ ਦੇ ਟਾਕਾਨੀਨੀ ‘ਚ ਇੱਕ ਇਮਾਰਤ ਨੂੰ ਲੱਗੀ ਅੱਗ…
Home Page News New Zealand Local News NewZealand

ਦੱਖਣੀ ਆਕਲੈਂਡ ਦੇ ਟਾਕਾਨੀਨੀ ‘ਚ ਇੱਕ ਇਮਾਰਤ ਨੂੰ ਲੱਗੀ ਅੱਗ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਦੱਖਣੀ ਆਕਲੈਂਡ ਦੇ ਟਾਕਾਨਿਨੀ ਵਿੱਚ ਇੱਕ ਇਮਾਰਤ ਨੂੰ ਭਿਆਨਕ ਅੱਗ ਜਾਣ ਦੀ ਖ਼ਬਰ ਹੈ।
ਅੱਗ ਅਤੇ ਐਮਰਜੈਂਸੀ ਨਿਊਜ਼ੀਲੈਂਡ (FENZ) ਨੂੰ ਗ੍ਰੇਟ ਸਾਊਥ ਰੋਡ ‘ਤੇ ਅੱਗ ਲੱਗਣ ਬਾਰੇ ਸੂਚਨਾ ਰਾਤ 3 ਵਜੇ ਦੇ ਕਰੀਬ ਮਿਲੀ ਜਿਸ ਤੋ ਬਾਅਦ ਅਮਲੇ ਨੇ ਮੌਕੇ ‘ਤੇ ਪਹੁੰਚ ਆਗੂ ਤੇ ਕਾਬੂ ਪਾਇਆ।ਦੱਸਿਆ ਜਾ ਰਿਹਾ ਹੈ ਕਿ ਘਟਨਾ ਸਥਾਨ ‘ਤੇ 13 ਫਾਇਰ ਉਪਕਰਨ ਅਤੇ ਲਗਭਗ 50 ਫਾਇਰਫਾਈਟਰ ਆਗੂ ਤੇ ਕਾਬੂ ਪਾਉਣ ਲਈ ਮੌਕੇ ‘ਤੇ ਪਹੁੰਚੇ।ਮਿਲੀ ਜਾਣਕਾਰੀ ਅਨੁਸਾਰ ਇਮਾਰਤ ਦੇ ਬਾਹਰ ਕਈ ਖੜੀਆਂ ਕਈ ਕਾਰਾਂ ਵੀ ਅੱਗ ਦੀ ਲਪੇਟ ਵਿੱਚ ਆ ਗਈਆ। ਫਾਇਰ ਇਨਵੈਸਟੀਗੇਟਰ ਅੱਗ ਲੱਗਣ ਦੇ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੇ ਹਨ।ਪੁਲਿਸ ਨੇ ਕਿਹਾ ਕਿ ਅਧਿਕਾਰੀਆਂ ਨੇ ਘਟਨਾ ਸਥਾਨ ‘ਤੇ FENZ ਦੀ ਮਦਦ ਕੀਤੀ ਅਤੇ ਜਾਂਚ ਜਾਰੀ ਹੈ।