ਪਿਛਲੇ ਕੁਝ ਸਮੇਂ ਤੋਂ ਅਮਰੀਕਾ ਵਿੱਚ ਘਾਤਕ ਹਾਦਸਿਆਂ ਦਾ ਸਾਹਮਣਾ ਕਰ ਰਹੇ ਤੇਲਗੂ ਭਾਈਚਾਰੇ ਦੇ ਵਿਅਕਤੀਆਂ ਦੇ ਕੇਸਾਂ ਦੀ ਵੱਧਦੀ ਗਿਣਤੀ ਸੁਣ ਰਹੇ ਹਾਂ। ਇੱਥੇ ਇੱਕ ਅਜਿਹਾ ਹੀ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਜਿਸ ਵਿੱਚ ਭਾਰਤ ਦੇ ਸੂਬੇ ਹੈਦਰਾਬਾਦ ਦੇ ਇੱਕ ਵਿਅਕਤੀ ਦੀ ਉੱਤਰੀ ਕੈਰੋਲੀਨਾ ਚ’ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।ਇਸ ਹਾਦਸੇ ਵਿੱਚ ਮਾਰਿਆ ਗਿਆ ਵਿਅਕਤੀ ਜਿਸ ਦਾ ਨਾਂ ਅਬਾਰਾਜੂ ਪ੍ਰਿਥਵੀ ਰਾਜ ਸੀ।ਜਿਸ ਦਾ ਭਾਰਤ ਤੋ ਪਿਛੋਕੜ ਹੈਦਰਾਬਾਦ ਦੇ ਐਲ.ਬੀ.ਨਗਰ ਦੇ ਇਲਾਕੇ ਅਲਕਾਪੁਰੀ ਦੇ ਨਾਲ ਸੀ।ਮ੍ਰਿਤਕ ਪ੍ਰਿਥਵੀ ਆਪਣੀ ਪਤਨੀ ਸ਼੍ਰੀਪ੍ਰਿਯਾ ਦੇ ਨਾਲ 8 ਸਾਲ ਤੋਂ ਅਮਰੀਕਾ ‘ਚ ਰਹਿ ਰਿਹਾ ਸੀ।ਬੀਤੀ ਰਾਤ ਨੂੰ, ਉਹ ਇੱਕ ਸੜਕ ਕਾਰ ਹਾਦਸੇ ਵਿੱਚ ਮਾਰਿਆ ਗਿਆ, ਕਿਉਂਕਿ ਬਰਸਾਤ ਦੇ ਹਾਲਾਤ ਵਿੱਚ ਉਸਦੀ ਕਾਰ ਉਸਦੇ ਅੱਗੇ ਜਾਂਦੀ ਕਾਰ ਦੇ ਨਾਲ ਟਕਰਾ ਗਈ ਸੀ। ਘਟਨਾ ਤੋਂ ਬਾਅਦ, ਪ੍ਰਿਥਵੀ ਨੂੰ ਪੁਲਿਸ ਨੇ ਕਾਰਤੋਂ ਹੇਠਾਂ ਉਤਰਿਆ, ਜਦੋਂ ਇੱਕ ਹੋਰ ਕਾਰ ਆਈ ਅਤੇ ਉਸ ਨਾਲ ਟਕਰਾ ਗਈ।ਟੱਕਰ ਦੇ ਕਾਰਨ ਪ੍ਰਿਥਵੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਮੌਕੇ ‘ਤੇ ਪਹੁੰਚੀਆਂ ਐਮਰਜੈਂਸੀ ਸੇਵਾਵਾਂ ਨੇ ਵੀ ਉਸ ਦੀ ਮੋਤ ਦੀ ਪੁਸ਼ਟੀ ਕੀਤੀ।
ਅਮਰੀਕਾ ‘ਚ ਵਾਪਰੇ ਕਾਰ ਹਾਦਸੇ ਦੌਰਾਨ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ…
May 19, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












