Home » ਕੁੱਤਿਆਂ ਨੇ ਹਮਲਾ ਕਰ ਇੱਕ ਔਰਤ ਨੂੰ ਕੀਤਾ ਗੰਭੀਰ ਜ਼+ਖ਼ਮੀ…
Home Page News New Zealand Local News NewZealand

ਕੁੱਤਿਆਂ ਨੇ ਹਮਲਾ ਕਰ ਇੱਕ ਔਰਤ ਨੂੰ ਕੀਤਾ ਗੰਭੀਰ ਜ਼+ਖ਼ਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) Tairua ਵਿੱਚ ਕੁੱਤਿਆਂ ਵੱਲੋਂ ਹਮਲਾ ਕੀਤੇ ਜਾਣ ਤੋਂ ਬਾਅਦ ਇੱਕ ਔਰਤ ਨੂੰ ਹਸਪਤਾਲ ਲਿਜਾਇਆ ਗਿਆ ਹੈ।ਆਕਲੈਂਡ ਵੈਸਟਪੈਕ ਰੈਸਕਿਊ ਹੈਲੀਕਾਪਟਰ ਦੇ ਬੁਲਾਰੇ ਨੇ ਦੱਸਿਆ ਕਿ ਔਰਤ, ਜਿਸਦੀ ਉਮਰ 60 ਸਾਲ ਹੈ, ਨੂੰ ਗੰਭੀਰ ਹਾਲਤ ਵਿੱਚ ਵਾਈਕਾਟੋ ਹਸਪਤਾਲ ਲਿਜਾਇਆ ਗਿਆ। ਬੁਲਾਰੇ ਨੇ ਦੱਸਿਆ ਕਿ ਚਾਲਕ ਦਲ ਅੱਜ ਸਵੇਰੇ 8 ਵਜੇ ਦੇ ਕਰੀਬ ਘਟਨਾ ਸਥਾਨ ‘ਤੇ ਪਹੁੰਚਿਆ।