ਭਾਰਤੀ ਵਿਦਿਆਰਥੀਆਂ ਦੇ ਕੈਨੇਡਾ ਆਉਣ ਦੇ ਕੁਝ ਸੁਪਨੇ ਟੁੱਟਣ ਵਾਲੇ ਹਨ, ਜਿਸ ਕਾਰਨ ਵਿਦਿਆਰਥੀਆਂ ਵਿੱਚ ਰੋਸ ਹੈ। ਸੂਬਾਈ ਸਰਕਾਰ ਨੇ ਜ਼ਰੂਰੀ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਪਹਿਲ ਦੇਣ ਦਾ ਐਲਾਨ ਕੀਤਾ ਹੈ। ਇਸ ਲਈ ਪ੍ਰਚੂਨ ਜਾਂ ਵਿਕਰੀ ਦਾ ਕੰਮ ਕਰਨ ਵਾਲੇ ਵਿਦਿਆਰਥੀ ਨੂੰ ਝਟਕਾ ਵੀ ਲੱਗਾ ਹੈ। ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਨੂੰ ਲੈ ਕੇ ਵੀ ਕਾਫੀ ਅਨਿਸ਼ਚਿਤਤਾ ਹੈ। ਇਸ ਤਰਾਂ ਕੈਨੇਡਾ ਦੇ ਪ੍ਰਿੰਸ ਐਡਵਰਡ ਆਈਲੈਂਡ ਸੂਬੇ ਦੇ ਵਿੱਚ ਭਾਰਤੀ ਵਿਦਿਆਰਥੀ ਕਾਫੀ ਤਣਾਅ ਵਿੱਚ ਹਨ। ਇਸ ਨੂੰ ਲੈ ਕੇ ਕੈਨੇਡਾ ਦੇ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (ਪੀਐਨਪੀ) ਨੂੰ ਲੈ ਕੇ ਵਿਦਿਆਰਥੀਆਂ ਵਿੱਚ ਕਾਫੀ ਨਾਰਾਜ਼ਗੀ ਪਾਈ ਜਾ ਰਹੀ ਹੈ।ਕਿਉਂਕਿ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਨਹੀਂ ਵਧਾਇਆ ਜਾਵੇਗਾ।ਅਤੇ ਕੈਨੇਡਾ ‘ਚ ਸੜਕਾਂ ‘ਤੇ ਉਤਰੇ ਭਾਰਤੀ ਵਿਦਿਆਰਥੀਆ ਨੂੰ ਦੇਸ਼ ਨਿਕਾਲੇ ਦੀ ਧਮਕੀ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ?
ਕੈਨੇਡਾ ‘ਚ ਸੜਕਾਂ ‘ਤੇ ਉਤਰੇ ਭਾਰਤੀ ਵਿਦਿਆਰਥੀ…
May 22, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












