Home » ਅੱਜ ਹੈ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ…
Home Page News India NewZealand World World News

ਅੱਜ ਹੈ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਅੱਜ ਦੇ ਦਿਨ ਦੋ ਸਾਲ ਪਹਿਲਾ ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਅੱਜ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਹੈ।ਪਰ ਇਸ ਵਾਰ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਬਰਸੀ ਵੱਡੇ ਪੱਧਰ ਉਤੇ ਨਹੀਂ ਮਨਾਈ ਜਾਵੇਗੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦੇ ਇਹ ਸਿਰਫ਼ ਪਰਿਵਾਰ ਤਕ ਹੀ ਸੀਮਤ ਰਹੇਗੀ