Home » ਸਤਲੁਜ ਦਰਿਆ ‘ਚ ਨਹਾਉਣ ਗਏ ਡੁੱਬੇ 4 ਨੌਜਵਾਨ…
Home Page News India India News

ਸਤਲੁਜ ਦਰਿਆ ‘ਚ ਨਹਾਉਣ ਗਏ ਡੁੱਬੇ 4 ਨੌਜਵਾਨ…

Spread the news

ਲੁਧਿਆਣਾ ਤੋਂ ਅਤਿ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਕਾਸਾਬਾਦ ਪਿੰਡ ਨੇੜੇ ਗਰਮੀ ਤੋਂ ਰਾਹਤ ਪਾਉਣਾ ਉਦੋਂ ਮਹਿੰਗਾ ਪੈ ਗਿਆ, ਜਦੋਂ ਉਹ ਸਤਲੁਜ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ‘ਚ ਰੁੜ ਗਏ। 6 ਦੋਸਤ ਇਥੇ ਦਰਿਆ ਕੰਢੇ ਨਹਾਉਣ ਆਏ ਸਨ ਕਿ ਪਾਣੀ ਦੇ ਵਹਾਅ ਕਾਰਨ 4 ਨੌਜਵਾਨ ਡੁੱਬ ਗਏ।ਜਾਣਕਾਰੀ ਅਨੁਸਾਰ ਚਾਰ ਦੋਸਤ ਸਤਲੁਜ ਦਰਿਆ ਦੇ ਵਿੱਚ ਡੁੱਬ ਗਏ। ਹਾਲਾਂਕਿ ਅਜੇ ਇਹ ਨਹੀਂ ਪਤਾ ਲੱਗ ਪਾਇਆ ਕਿਹੜੇ ਕਾਰਨਾਂ ਕਰਕੇ ਇਹ ਡੁੱਬੇ ਹਨ। ਇਨ੍ਹਾਂ ਨੌਜਵਾਨਾਂ ਦੇ ਦੂਜੇ ਦੋ ਦੋਸਤਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਚਾਰਾਂ ਦੋਸਤਾਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਬਚਾ ਨਹੀਂ ਸਕੇ। ਉਪਰੰਤ ਉਨ੍ਹਾਂ ਨੇ ਤੁਰੰਤ ਪਿੰਡ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਸੀ।ਲੁਧਿਆਣਾ ਤੋਂ ਅਤਿ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਕਾਸਾਬਾਦ ਪਿੰਡ ਨੇੜੇ ਗਰਮੀ ਤੋਂ ਰਾਹਤ ਪਾਉਣਾ ਉਦੋਂ ਮਹਿੰਗਾ ਪੈ ਗਿਆ, ਜਦੋਂ ਉਹ ਸਤਲੁਜ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ‘ਚ ਰੁੜ ਗਏ। 6 ਦੋਸਤ ਇਥੇ ਦਰਿਆ ਕੰਢੇ ਨਹਾਉਣ ਆਏ ਸਨ ਕਿ ਪਾਣੀ ਦੇ ਵਹਾਅ ਕਾਰਨ 4 ਨੌਜਵਾਨ ਡੁੱਬ ਗਏ।ਜਾਣਕਾਰੀ ਅਨੁਸਾਰ ਚਾਰ ਦੋਸਤ ਸਤਲੁਜ ਦਰਿਆ ਦੇ ਵਿੱਚ ਡੁੱਬ ਗਏ। ਹਾਲਾਂਕਿ ਅਜੇ ਇਹ ਨਹੀਂ ਪਤਾ ਲੱਗ ਪਾਇਆ ਕਿਹੜੇ ਕਾਰਨਾਂ ਕਰਕੇ ਇਹ ਡੁੱਬੇ ਹਨ। ਇਨ੍ਹਾਂ ਨੌਜਵਾਨਾਂ ਦੇ ਦੂਜੇ ਦੋ ਦੋਸਤਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਚਾਰਾਂ ਦੋਸਤਾਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਬਚਾ ਨਹੀਂ ਸਕੇ। ਉਪਰੰਤ ਉਨ੍ਹਾਂ ਨੇ ਤੁਰੰਤ ਪਿੰਡ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਸੀ।