Home » ਓਟੈਗੋ ‘ਚ ਵਾਪਰੇ ਸੜਕ ਹਾਦਸੇ ਦੌਰਾਨ ਹੋਈ ਇੱਕ ਵਿਅਕਤੀ ਦੀ ਮੌ.ਤ…
Home Page News New Zealand Local News NewZealand

ਓਟੈਗੋ ‘ਚ ਵਾਪਰੇ ਸੜਕ ਹਾਦਸੇ ਦੌਰਾਨ ਹੋਈ ਇੱਕ ਵਿਅਕਤੀ ਦੀ ਮੌ.ਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਸੈਂਟਰਲ ਓਟੈਗੋ ਵਿੱਚ ਅੱਜ ਸਵੇਰੇ ਇੱਕ ਵਾਹਨ ਦੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਅਲੈਗਜ਼ੈਂਡਰਾ ਵਿੱਚ SH8/Alexandra-Fruitlands Rd ‘ਤੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਸਵੇਰੇ 10.50 ਵਜੇ ਦੇ ਕਰੀਬ ਦਿੱਤੀ ਗਈ।ਹਾਦਸੇ ਤੋ ਬਾਅਦ ਸੜਕ ਨੂੰ ਬੰਦ ਕੀਤਾ ਗਿਆ ਹੈ ਅਤੇ ਗੰਭੀਰ ਕਰੈਸ਼ ਯੂਨਿਟ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।