ਆਕਲੈਂਡ(ਬਲਜਿੰਦਰ ਰੰਧਾਵਾ)ਦੱਖਣੀ ਆਕਲੈਂਡ ਦੇ Āwhitu ਇਲਾਕੇ ਵਿੱਚ ਇੱਕ ਜਾਇਦਾਦ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ।ਪੁਲਿਸ ਦੇ ਇੱਕ ਬੁਲਾਰੇ ਨੇ ਕਿਹਾ ਕਿ ਅਧਿਕਾਰੀ ਵੱਲੋਂ ਅੱਜ ਸਵੇਰੇ ਪੂਰਵ-ਯੋਜਨਾਬੱਧ ਸਰਚ ਵਾਰੰਟ ਜਾਰੀ ਕੀਤੇ ਗਏ ਹਨ ਜਿਸ ਵਿੱਚ ਵਿਸ਼ੇਸ਼ ਮਾਹਿਰ ਟੀਮਾਂ ਸਮੇਤ ਕਈ ਪੁਲਿਸ ਅਧਿਕਾਰੀ ਵਾਰੰਟ ਦੇ ਸਬੰਧ ਵਿੱਚ ਨੇੜਲੇ ਪੇਂਡੂ ਖੇਤਰ ਵਿੱਚ ਪੁੱਛਗਿੱਛ ਕਰ ਰਹੀ ਹੈ।ਇਸ ਤੋ ਇਲਾਵਾ ਸੇਂਟ ਜੌਹਨ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ 7 ਵਜੇ ਤੋਂ ਤੁਰੰਤ ਬਾਅਦ Āwhitu ਵਿੱਚ ਇੱਕ ਘਟਨਾ ਲਈ ਬੁਲਾਇਆ ਗਿਆ ਸੀ।ਜਿੱਥੇ ਉਨ੍ਹਾਂ ਨੇ ਇੱਕ ਰੋਡ ਮੈਨੇਜਰ, ਇੱਕ ਰੈਪਿਡ ਰਿਸਪਾਂਸ ਵਹੀਕਲ, ਇੱਕ ਰੋਡ ਐਂਬੂਲੈਂਸ ਅਤੇ ਇੱਕ ਹੈਲੀਕਾਪਟਰ ਭੇਜਿਆ ਹੈ।ਘਟਨਾ ਸਬੰਧੀ ਅਗਲੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਦੱਖਣੀ ਆਕਲੈਂਡ ਦੇ Āwhitu ‘ਚ ਪੁਲਿਸ ਨੇ ਹੋਰ ਐਮਰਜੈਂਸੀ ਸੇਵਾਵਾਂ ਨਾਲ ਲੈ ਚਲਾਇਆ ਸਰਚ-ਵਰੰਟ…
June 12, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












