Home » ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋ PM ਮੋਦੀ ਦੀ ਪਹਿਲੀ ਵਿਦੇਸ਼ ਯਾਤਰਾ ਅੱਜ ਤੋ…
Home Page News India India News World

ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋ PM ਮੋਦੀ ਦੀ ਪਹਿਲੀ ਵਿਦੇਸ਼ ਯਾਤਰਾ ਅੱਜ ਤੋ…

Spread the news

ਤੀਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੀ ਪਹਿਲੀ ਵਿਦੇਸ਼ ਯਾਤਰਾ ‘ਤੇ ਰਵਾਨਾ ਹੋਣਗੇ। ਪੀਐਮ ਮੋਦੀ ਇਟਲੀ ਜਾ ਰਹੇ ਹਨ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਨਾ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦੇ ਸੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 50ਵੇਂ ਜੀ-7 ਸੰਮੇਲਨ ‘ਚ ਹਿੱਸਾ ਲੈਣ ਲਈ ਇਟਲੀ ਦੇ ਅਪੁਲੀਆ ਦਾ ਦੌਰਾ ਕਰਨਗੇ।