Home » ਪਾਪਾਮੋਆ ‘ਚ ਅੱਜ ਸਵੇਰੇ ਵਾਪਰੇ ਇੱਕ ਦੌਰਾਨ ਵਿਅਕਤੀ ਹੋਇਆ ਗੰ+ਭੀਰ ਜ਼.ਖ.ਮੀ…
Home Page News New Zealand Local News NewZealand

ਪਾਪਾਮੋਆ ‘ਚ ਅੱਜ ਸਵੇਰੇ ਵਾਪਰੇ ਇੱਕ ਦੌਰਾਨ ਵਿਅਕਤੀ ਹੋਇਆ ਗੰ+ਭੀਰ ਜ਼.ਖ.ਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਪਾਪਾਮੋਆ ਬੀਚ ਰੋਡ ‘ਤੇ ਵਾਪਰੇ ਇੱਕ ਹਾਦਸੇ ਤੋਂ ਬਾਅਦ ਇੱਕ ਵਿਅਕਤੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਦੇ ਬੁਲਾਰੇ ਨੇ ਕਿਹਾ, “ਐਮਰਜੈਂਸੀ ਸੇਵਾਵਾਂ ਨੇ ਸਵੇਰੇ 8.15 ਵਜੇ ਦੇ ਕਰੀਬ ਦੋ ਵਾਹਨਾਂ ਦੇ ਆਪਸ ਵਿੱਚ ਟਕਰਾਏ ਜਾਣ ਦੀ ਰਿਪੋਰਟ ਦਾ ਜਵਾਬ ਦਿੱਤਾ ਜਿੱਥੇ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ ਹੈ।ਹਾਦਸੇ ਤੋ ਬਾਅਦ ਸੜਕ ਨੂੰ ਬੰਦ ਕੀਤਾ ਗਿਆ ਹੈ।