ਪ੍ਰਸਿੱਧ ਸਾਹਿਤਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੇ ਸਾਬਕਾ ਪ੍ਰਧਾਨ ਹਰਭਜਨ ਸਿੰਘ ਮਾਂਗਟ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ। ਉਹ 90 ਸਾਲ ਦੇ ਸਨ ਅਤੇ ਪਿਛਲੇ ਲੰਮੇਂ ਸਮੇਂ ਤੋਂ ਸਰੀ ਵਿਖੇ ਰਹਿ ਰਹੇ ਸਨ। ਸਰੀ, ਵੈਨਕੂਵਰ, ਐਬਸਫੋਰਡ ਦੇ ਲੇਖਕਾਂ ਨੇ ਉਨ੍ਹਾਂ ਦੇ ਵਿਛੋੜੇ ਉੱਪਰ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ 25 ਜੂਨ (ਮੰਗਲਵਾਰ) ਸਵੇਰੇ 10 ਵਜੇ ਰਿਵਰਸਾਈਡ ਫਿਊਨਰਲ ਹੋਮ, ਡੈਲਟਾ ਵਿਖੇ ਹੋਵੇਗਾ ਅਤੇ ਅੰਤਿਮ ਅਰਦਾਸ: ਗੁਰਦੁਆਰਾ ਬਰੁੱਕਸਾਈਡ (8365 140 ਸਟਰੀਟ ਸਰੀ) ਵਿਖੇ ਹੋਵੇਗੀ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਲਕੀਤ ਸਿੰਘ ਮਾਂਗਟ ਨਾਲ ਫੋਨ ਨੰਬਰ 672-558-0003 ਜਾਂ 604 503 4567 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪ੍ਰਸਿੱਧ ਸਾਹਿਤਕਾਰ ਹਰਭਜਨ ਸਿੰਘ ਮਾਂਗਟ ਦਾ ਹੋਇਆ ਦੇਹਾਂਤ…
June 19, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,272
- India5,340
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,250
- NewZealand3,577
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,474
- World News2,049
- World Sports213












