ਆਕਲੈਂਡ(ਬਲਜਿੰਦਰ ਰੰਧਾਵਾ) ਵੈਸਟ ਆਕਲੈਂਡ ਵਿੱਚ ਇੱਕ ਪੈਦਲ ਯਾਤਰੀ ਦੀ ਇੱਕ ਵਾਹਨ ਦੀ ਟੱਕਰ ਨਾਲ ਹਸਪਤਾਲ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ।ਪੁਲਿਸ ਨੇ ਅੱਜ ਸਵੇਰੇ ਇੱਕ ਬਿਆਨ ਵਿੱਚ ਮੌਤ ਦੀ ਪੁਸ਼ਟੀ ਕੀਤੀ, ਪਿਛਲੇ ਹਫ਼ਤੇ ਸ਼ੁੱਕਰਵਾਰ ਨੂੰ ਵੈਸਟਗੇਟ, ਮੈਸੀ ਵਿੱਚ ਵਾਪਰੇ ਹਾਦਸੇ ਸਬੰਧੀ ਸ਼ਾਮ 4.30 ਦੇ ਕਰੀਬ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ ਹਾਦਸੇ ਦੌਰਾਨ ਇੱਕ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਫੇਟ ਲੱਗਣ ਕਾਰਨ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਸੀ।ਜ਼ਖਮੀ ਵਿਅਕਤੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਜਿਸ ਦੀ ਅੱਜ ਪੁਲਿਸ ਵੱਲੋਂ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਗਈ ਹੈ।ਹਾਦਸੇ ਦੇ ਹਾਲਾਤਾਂ ਬਾਰੇ ਪੁੱਛਗਿੱਛ ਜਾਰੀ ਹੈ।
ਪੱਛਮੀ ਆਕਲੈਂਡ ‘ਚ ਵਾਹਨ ਦੀ ਫੇਟ ਲੱਗਣ ਕਾਰਨ ਜ਼ ਖ ਮੀ ਹੋਏ ਵਿਅਕਤੀ ਦੀ ਹੋਈ ਮੌ.ਤ…
June 20, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












