Home » ਡੁਨੇਡਿਨ ‘ਚ ਕਤਲ ਹੋਏ ਪੰਜਾਬੀ ਨੌਜਵਾਨ ਗੁਰਜੀਤ ਸਿੰਘ ਦੇ ਮਾਮਲੇ ਵਿੱਚ ਇੱਕ ਮਹਿਲਾ ਨੂੰ ਕੀਤਾ ਗਿਆ ਚਾਰਜ…
Home Page News • India • New Zealand Local News • NewZealand

ਡੁਨੇਡਿਨ ‘ਚ ਕਤਲ ਹੋਏ ਪੰਜਾਬੀ ਨੌਜਵਾਨ ਗੁਰਜੀਤ ਸਿੰਘ ਦੇ ਮਾਮਲੇ ਵਿੱਚ ਇੱਕ ਮਹਿਲਾ ਨੂੰ ਕੀਤਾ ਗਿਆ ਚਾਰਜ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਨਿਊਜ਼ੀਲੈਂਡ ਦੇ ਡੁਨੇਡਿਨ ਵਿੱਚ ਇਸ ਸਾਲ ਜਨਵਰੀ ਮਹੀਨੇ ਵਿੱਚ ਆਪਣੇ ਹੀ ਘਰ ਦੇ ਬਾਹਰ ਕਤਲ ਹੋਏ 27 ਸਾਲਾ ਪੰਜਾਬੀ ਨੌਜਵਾਨ ਗੁਰਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਵਲੋਂ ਇੱਕ 29 ਸਾਲਾ ਮਹਿਲਾ ਨੂੰ ਚਾਰਜ ਕੀਤੇ ਜਾਣ ਦੀ ਖਬਰ ਆ ਰਹੀ ਹੈ। ਇਸ ਤੋ ਪਹਿਲਾ ਰਿਸ ਮਾਮਲੇ ਸਬੰਧੀ ਪਹਿਲਾਂ ਹੀ ਰਜਿੰਦਰ ਨਾਮ ਇੱਕ ਵਿਅਕਤੀ ਨੂੰ ਚਾਰਜ ਕੀਤਾ ਜਾ ਚੁੱਕਾ ਹੈ, ਜਿਸਨੇ ਆਪਣੇ ਆਪ ਨੂੰ ਬੇਦੋਸ਼ ਦੱਸਦਿਆਂ ਕਤਲ ਦੇ ਦੋਸ਼ਾਂ ਦਾ ਖੰਡਨ ਕੀਤਾ ਸੀ। ਮਹਿਲਾ ‘ਤੇ ਕਾਨੂੰਨੀ ਕਾਰਵਾਈ ਵਿੱਚ ਰੁਕਾਵਟ ਬਨਣ ਦਾ ਦੋਸ਼ ਲਾਇਆ ਗਿਆ ਹੈ ਹੁਣ ਇਸ ਮਹਿਲਾ ਨੂੰ ਅਗਸਤ ਮਹੀਨੇ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।