ਆਕਲੈਂਡ(ਬਲਜਿੰਦਰ ਰੰਧਾਵਾ)ਆਕਲੈਂਡ ਦੇ ਸੀਬੀਡੀ ਵਿੱਚ ਇੱਕ ਵਿਅਕਤੀ ‘ਤੇ ਹਮਲਾ ਕੀਤਾ ਜਾਣ ਦੀ ਖ਼ਬਰ ਹੈ ਜਿਸ ਵਿੱਚ ਵਿਅਕਤੀ ਜ਼ਖਮੀ ਹੋ ਗਿਆ।ਪੁਲਿਸ, ਫਾਇਰ ਸਰਵਿਸ ਅਤੇ ਸੇਂਟ ਜੌਹਨ ਐਂਬੂਲੈਂਸ ਨੇ ਕਸਟਮ ਸਟ੍ਰੀਟ ਵੈਸਟ ‘ਤੇ ਹਾਦਸੇ ਤੋ ਬਾਅਦ ਮੌਕੇ ‘ਤੇ ਪਹੁੰਚੀਆਂ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਆਕਲੈਂਡ ‘ਚ ਬੀਤੀ ਘਟਨਾ ਵਿੱਚ ਇੱਕ ਵਿਅਕਤੀ ਜ਼ਖਮੀ,ਪੁਲਿਸ ਵੱਲੋਂ ਜਾਂਚ ਜਾਰੀ…
June 24, 2024
1 Min Read
You may also like
Home Page News • India • India News
ਗਿਆਨੀ ਰਘਬੀਰ ਸਿੰਘ ਨੇ SGPC ਦੇ ਰਵੱਈਏ ’ਤੇ ਖੜ੍ਹੇ ਕੀਤੇ ਸਵਾਲ…
32 minutes ago
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,654
- India5,069
- India Entertainment129
- India News3,253
- India Sports227
- KHABAR TE NAZAR3
- LIFE66
- Movies48
- Music84
- New Zealand Local News2,921
- NewZealand3,241
- Punjabi Articules7
- Religion1,105
- Sports216
- Sports214
- Technology32
- Travel55
- Uncategorized56
- World2,322
- World News1,940
- World Sports206












