Home » ਕੇਜਰੀਵਾਲ ਜੇਲ੍ਹ ‘ਚੋਂ ਬਾਹਰ ਆਉਣਗੇ ਜਾਂ ਨਹੀਂ,HC ਅੱਜ ਸੁਣਾਏਗੀ ਫ਼ੈਸਲਾ…
Home Page News India News

ਕੇਜਰੀਵਾਲ ਜੇਲ੍ਹ ‘ਚੋਂ ਬਾਹਰ ਆਉਣਗੇ ਜਾਂ ਨਹੀਂ,HC ਅੱਜ ਸੁਣਾਏਗੀ ਫ਼ੈਸਲਾ…

Spread the news

ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਰਾਊਸ ਵੇਨਿਊ ਕੋਰਟ ਨੇ ਵੀਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਈਡੀ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਤੱਕ ਪਹੁੰਚ ਕੀਤੀ। ਉਦੋਂ ਹਾਈ ਕੋਰਟ ਨੇ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਸੀ।