Home » ਹਾਕਸ ਬੇਅ ‘ਚ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਹੋਇਆ ਗੰਭੀਰ ਜ਼ਖਮੀ…
Home Page News • New Zealand Local News • NewZealand

ਹਾਕਸ ਬੇਅ ‘ਚ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਹੋਇਆ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਹਾਕਸ ਬੇਅ ‘ਚ ਇਕ ਵਾਹਨ ਨਾਲ ਪੈਦਲ ਜਾ ਰਹੇ ਵਿਅਕਤੀ ਦੇ ਟਕਰਾ ਜਾਣ ਤੋ ਬਾਅਦ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ ਜਿਸ ਨੂੰ ਹੈਲੀਕਾਪਟਰ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ।ਵਾਈਪਾਵਾ ਦੇ ਓਨਗਾਂਗਾ ਰੋਡ ‘ਤੇ ਸਵੇਰੇ 9.45 ਵਜੇ ਦੇ ਕਰੀਬ ਹਾਦਸੇ ਲਈ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ।ਸੇਂਟ ਜੌਹਨ ਐਂਬੂਲੈਂਸ ਨੇ ਦੱਸਿਆ ਕਿ ਇਕ ਮਰੀਜ਼ ਨੂੰ ਹੈਲੀਕਾਪਟਰ ਰਾਹੀਂ ਹਾਕਸ ਬੇਅ ਹਸਪਤਾਲ ਲਿਜਾਇਆ ਗਿਆ।