ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਜਾਰੀ ਇਕ ਪ੍ਰੈੱਸ ਨੋਟ ਰਾਹੀਂ ਕਿਹਾ ਕਿ ਏਅਰਪੋਰਟ ‘ਤੇ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਭਾਜਪਾ ਐਮ.ਪੀ ਨੂੰ ਰੋਕਣ ਵਾਲੀ ਪੰਜਾਬ ਦੀ ਬਹਾਦਰ ਧੀ ਕੁਲਵਿੰਦਰ ਕੌਰ ਦਾ ਜੋ ਸਰਕਾਰ ਵੱਲੋਂ ਬੰਗਲੌਰ ਵਿਖੇ ਤਬਾਦਲਾ ਕੀਤਾ ਗਿਆ ਹੈ । ਇਹ ਇਮਾਨਦਾਰੀ ਨਾਲ ਨੌਕਰੀ ਕਰਨ ਵਾਲੇ ਹਰ ਮੁਲਾਜ਼ਮ ਦਾ ਮਨੋਬਲ ਤੋੜਨ ਵਾਲੀ ਗੱਲ ਹੈ । ਸਰਕਾਰ ਨੂੰ ਅਜਿਹੀ ਖੁੰਦਕੀ ਕਰਵਾਈ ਤੋਂ ਬਚਣਾ ਚਾਹੀਦਾ ਹੈ । ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾ ਰਹੀ ਕੁਲਵਿੰਦਰ ਕੌਰ ਨੂੰ ਜਾਣ ਬੁਝਕੇ ਘਰ ਤੋਂ ਦੂਰ ਬਦਲੀ ਕਰਕੇ ਸਬਕ ਸਿਖਾਇਆ ਜਾ ਰਿਹਾ ਹੈ । ਭਾਜਪਾ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਸਦਾ ਨਫ਼ਰਤ ਫੈਲਾਉਣ ਵਾਲੀ ਐਮਪੀ ਦੀ ਮਾੜੀ ਬੋਲ ਬਾਣੀ ਨੂੰ ਨੱਥ ਪਾਉਂਦੀ ਨਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਕਰਦੀ ਜਿਸਦੇ ਨਾਲ ਪੂਰੇ ਦੇਸ਼ ਦੇ ਸੁਰੱਖਿਆ ਬਲਾਂ ਵਿੱਚ ਗਲਤ ਪ੍ਰਭਾਵ ਜਾਂਦਾ ਹੋਵੇ ।
ਨਫ਼ਰਤ ਫੈਲਾਉਣ ਵਾਲੀ ਕੰਗਨਾ ਰਣੌਤ ਨੂੰ ਨੱਥ ਪਾਉਂਣ ਦੀ ਥਾਂ ਸਰਕਾਰ ਵਲੋਂ ਕੁਲਵਿੰਦਰ ਕੌਰ ਦਾ ਬੰਗਲੌਰ ਤਬਾਦਲਾ ਕਰਨਾ ਮੰਦਭਾਗਾ-ਸਰਨਾ…
5 months ago
1 Min Read
You may also like
dailykhabar
Topics
- Articules12
- Autos6
- Celebrities95
- COMMUNITY FOCUS7
- Deals11
- Entertainment138
- Entertainment158
- Fashion22
- Food & Drinks76
- Health347
- Home Page News6,455
- India3,866
- India Entertainment121
- India News2,633
- India Sports219
- KHABAR TE NAZAR3
- LIFE66
- Movies46
- Music79
- New Zealand Local News2,012
- NewZealand2,291
- Punjabi Articules7
- Religion827
- Sports207
- Sports206
- Technology31
- Travel54
- Uncategorized31
- World1,742
- World News1,517
- World Sports199