Home » ਕ੍ਰਾਈਸਟਚਰਚ ‘ਚ AVON ਨਦੀ ਦੇ ਕੋਲ ਮਿਲੀ ਇੱਕ ਲਾਸ਼…
Home Page News • New Zealand Local News • NewZealand

ਕ੍ਰਾਈਸਟਚਰਚ ‘ਚ AVON ਨਦੀ ਦੇ ਕੋਲ ਮਿਲੀ ਇੱਕ ਲਾਸ਼…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਕੇਂਦਰੀ ਕ੍ਰਾਈਸਟਚਰਚ ਵਿੱਚ ਏਵਨ ਨਦੀ ਦੇ ਕੋਲ ਇੱਕ ਲਾਸ਼ ਮਿਲੀ ਹੈ।ਪੁਲਿਸ ਨੂੰ ਸੋਮਵਾਰ ਸਵੇਰੇ 6.30 ਵਜੇ ਚਰਚਿਲ ਸਟਰੀਟ ਅਤੇ ਕੈਮਬ੍ਰਿਜ ਟੈਰੇਸ ਦੇ ਚੌਰਾਹੇ ‘ਤੇ ਬੁਲਾਇਆ ਗਿਆ।ਇਕ ਬੁਲਾਰੇ ਨੇ ਕਿਹਾ ਕਿ ਮੌਤ ਨੂੰ ਸ਼ੱਕੀ ਨਹੀਂ ਮੰਨਿਆ ਜਾ ਰਿਹਾ ਹੈ ਇਸ ਮਾਮਲੇ ਵਿੱਚ ਜਾਂਚ ਚੱਲ ਰਹੀ।ਹੋਰ ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।