Home » ਪੰਥ ਦੇ ਮਹਾਨ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਅੱਜ ਸ਼ਾਮ ਤੋ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਸਜਾਉਣਗੇ ਦੀਵਾਨ…
Home Page News • India • New Zealand Local News • NewZealand • Religion

ਪੰਥ ਦੇ ਮਹਾਨ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਅੱਜ ਸ਼ਾਮ ਤੋ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਸਜਾਉਣਗੇ ਦੀਵਾਨ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਪੰਥ ਦੇ ਮਹਾਨ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਜੀ, ਜੋ ਕਈ ਪਿਛਲੇ ਕੁੱਜ ਦਿਨਾਂ ਤੋ ਨਿਊਜੀਲੈਂਡ ਦੇ ਦੌਰੇ ‘ਤੇ ਹਨ ਅਤੇ ਉਹਨਾਂ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ।ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਦੇ ਪ੍ਰਬੰਧਕਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭਾਈ ਸਾਹਿਬ ਅੱਜ ਸ਼ਾਮ ਤੋਂ ਸ਼ਨੀਵਾਰ ਤੱਕ ਰੋਜ਼ਾਨਾ ਸ਼ਾਮ 6.30 ਵਜੇ ਤੋਂ 8.30 ਵਜੇ ਤੱਕ ਦੀਵਾਨਾ ਵਿੱਚ ਹਾਜ਼ਰੀ ਭਰਨਗੇ।ਪ੍ਰਬੰਧਕਾਂ ਵੱਲੋਂ ਗੁਰੂ ਰੂਪ ਸਾਧ-ਸੰਗਤ ਨੂੰ ਪਰਿਵਾਰਾਂ ਸਮੇਤ ਇਨ੍ਹਾਂ ਦੀਵਾਨਾ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ।