Home » ਗੌਤਮ ਗੰਭੀਰ ਬਣੇ ਭਾਰਤੀ ਟੀਮ ਦੇ ਨਵੇਂ ਮੁੱਖ ਕੋਚ ਬਣੇ…
Home Page News • India • India News • India Sports • Sports • Sports • World • World Sports

ਗੌਤਮ ਗੰਭੀਰ ਬਣੇ ਭਾਰਤੀ ਟੀਮ ਦੇ ਨਵੇਂ ਮੁੱਖ ਕੋਚ ਬਣੇ…

Spread the news

ਸਾਬਕਾ ਭਾਰਤੀ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਨੂੰ ਭਾਰਤੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ। ਗੰਭੀਰ ਹੁਣ ਰਾਹੁਲ ਦ੍ਰਾਵਿੜ ਦੀ ਥਾਂ ਲੈਣਗੇ। ਰਾਹੁਲ ਦ੍ਰਾਵਿੜ ਦਾ ਕਾਰਜਕਾਲ ਟੀ-20 ਵਿਸ਼ਵ ਕੱਪ 2024 ਤੋਂ ਬਾਅਦ ਖਤਮ ਹੋ ਗਿਆ ਸੀ। ਅਜਿਹੇ ‘ਚ ਬੋਰਡ ਨੂੰ ਨਵੇਂ ਕੋਚ ਦੀ ਤਲਾਸ਼ ਸੀ। ਇਸ ਅਹੁਦੇ ਲਈ ਇੰਟਰਵਿਊ ਪਹਿਲਾਂ ਹੀ ਹੋ ਚੁੱਕੀ ਸੀ।