Home » ਸਟੇਟ ਹਾਈਵੇਅ 1 ‘ਤੇ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌ,ਤ
Home Page News New Zealand Local News NewZealand

ਸਟੇਟ ਹਾਈਵੇਅ 1 ‘ਤੇ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌ,ਤ

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਫੋਕਸਟਨ ਨੇੜੇ ਹਿਮਾਤਾਂਗੀ ਵਿਖੇ ਸਟੇਟ ਹਾਈਵੇਅ 1 ‘ਤੇ ਵਾਪਰੇ ਗੰਭੀਰ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਰਾਤ 1 ਵਜੇ ਐਮਰਜੈਂਸੀ ਸੇਵਾਵਾਂ ਨੂੰ ਹਾਦਸੇ ਤੋ ਬਾਅਦ ਮੌਕੇ ‘ਤੇ ਬੁਲਾਇਆ ਗਿਆ।ਪੁਲਿਸ ਨੇ ਕਿਹਾ, “ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਗੰਭੀਰ ਕਰੈਸ਼ ਯੂਨਿਟ ਦੀ ਟੀਮ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।