Home » ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵਿਗੜੀ ਸਿਹਤ, ਏਮਜ਼ ਦੇ ਪ੍ਰਾਈਵੇਟ ਵਾਰਡ ਵਿੱਚ ਦਾਖਲ…
Home Page News • India • India News

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵਿਗੜੀ ਸਿਹਤ, ਏਮਜ਼ ਦੇ ਪ੍ਰਾਈਵੇਟ ਵਾਰਡ ਵਿੱਚ ਦਾਖਲ…

Spread the news

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਇਸ ਕਾਰਨ ਉਨ੍ਹਾਂ ਨੂੰ ਏਮਜ਼ ਦੇ ਪ੍ਰਾਈਵੇਟ ਵਾਰਡ ‘ਚ ਭਰਤੀ ਕਰਵਾਇਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਉਹ ਕਮਰ ਦਰਦ ਦੀ ਸ਼ਿਕਾਇਤ ਲੈ ਕੇ ਵੀਰਵਾਰ ਤੜਕੇ 3 ਵਜੇ ਏਮਜ਼ ਪਹੁੰਚੇ। ਜਿੱਥੇ ਉਸ ਦਾ ਨਿਊਰੋ ਸਰਜਨ ਡਾ: ਅਮੋਲ ਰਹੇਜਾ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ | ਏਮਜ਼ ਨੇ ਅਧਿਕਾਰਤ ਤੌਰ ‘ਤੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।