Home » ਟਰੱਕ ਅਤੇ ਕਾਰ ਵਿਚਕਾਰ ਵਾਪਰੇ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌ.ਤ
Home Page News New Zealand Local News NewZealand

ਟਰੱਕ ਅਤੇ ਕਾਰ ਵਿਚਕਾਰ ਵਾਪਰੇ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌ.ਤ

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਬੀਤੇ ਕੱਲ੍ਹ ਸਟੇਟ ਹਾਈਵੇਅ 1, ‘ਤੇ Hunterville ਨਜ਼ਦੀਕ ਹੋਈ ਦੋ ਵਾਹਨਾਂ ਦੀ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਪੁਸ਼ਟੀ ਪੁਲਿਸ ਵੱਲੋਂ ਕੀਤੀ ਗਈ ਹੈ।ਇਹ ਹਾਦਸਾ ਇੱਕ ਟਰੱਕ ਅਤੇ ਇੱਕ ਕਾਰ ਦੇ ਦਰਮਿਆਨ ਵਾਪਰਿਆ ਦੱਸਿਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਟਰੱਕ ਡਰਾਈਵਰ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।ਘਟਨਾ ਦੇ ਕਾਰਨਾਂ ਸਬੰਧੀ ਜਾਂਚ ਚੱਲ ਰਹੀ ਹੈ।