ਆਕਲੈਂਡ(ਬਲਜਿੰਦਰ ਰੰਧਾਵਾ)ਟਾਰਾਨਾਕੀ ‘ਚ ਬੀਤੀ ਰਾਤ ਵਾਪਰੀ ਇੱਕ ਲੜਾਈ ਦੀ ਵਾਰਦਾਤ ਵਿੱਚ ਜ਼ਖਮੀ ਹੋਏ ਵਿਅਕਤੀ ਜਿਸ ਦੀ
ਹਸਪਤਾਲ ਵਿੱਚ ਮੌਤ ਹੋ ਜਾਣ ਤੋਂ ਬਾਅਦ ਕਤਲ ਦੀ ਜਾਂਚ ਸ਼ੁਰੂ ਕੀਤੀ ਗਈ ਹੈ।ਐਮਰਜੈਂਸੀ ਸੇਵਾਵਾਂ ਨੂੰ 12.46 ਵਜੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ।ਪੁਲਿਸ ਨੇ ਇੱਕ 25 ਸਾਲਾ ਵਿਅਕਤੀ ਨੂੰ ਘਟਨਾ ਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਉੱਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜ਼ਖਮੀ ਕਰਨ ਦਾ ਦੋਸ਼ ਲਗਾਇਆ ਹੈ।ਉਸ ਨੂੰ ਅੱਜ ਨਿਊ ਪਲਾਈਮਾਊਥ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਟਾਰਾਨਾਕੀ ‘ਚ ਵਿਅਕਤੀ ਦੀ ਹੋਈ ਮੌ.ਤ ਸਬੰਧੀ ਪੁਲਿਸ ਵੱਲੋਂ ਕਤਲ ਦੀ ਜਾਂਚ ਜਾਰੀ,ਇੱਕ ਵਿਅਕਤੀ ਗ੍ਰਿਫ਼ਤਾਰ…
