Home » ਹੇਸਟਿੰਗਜ ‘ਚ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਹੋਈ ਮੌ,ਤ…
Home Page News New Zealand Local News NewZealand

ਹੇਸਟਿੰਗਜ ‘ਚ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਹੋਈ ਮੌ,ਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਬੀਤੀ ਕੱਲ੍ਹ ਸ਼ਾਮ ਹੇਸਟਿੰਗਜ ਦੇ ਦੱਖਣ ਵਿੱਚ ਵਾਪਰੇ ਹਾਦਸੇ ਦੌਰਾਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਐਮਰਜੈਂਸੀ ਸੇਵਾਵਾਂ ਨੂੰ ਸ਼ਾਮ 5.10 ਵਜੇ ਦੇ ਕਰੀਬ ਪੌਕਾਵਾ ਦੇ ਮਿਊਟੀਨੀ ਰੋਡ ‘ਤੇ ਬੁਲਾਇਆ ਗਿਆ ਸੀ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।