Home » ਕੈਨੇਡਾ ਤੋਂ ਫਿਰ ਆਈ ਮੰਦਭਾਗੀ ਖ਼ਬਰ,ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌ.ਤ
Home Page News • India • India News • World

ਕੈਨੇਡਾ ਤੋਂ ਫਿਰ ਆਈ ਮੰਦਭਾਗੀ ਖ਼ਬਰ,ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌ.ਤ

Spread the news

ਕੈਨੇਡਾ ਦੇ ਸਰੀ ’ਚ ਦਿ’ਲ ਦਾ ਦੌ’ਰਾ ਪੈਣ ਕਾਰਨ ਜ਼ਿਲਾ ਲੁਧਿਆਣਾ ਦੇ ਰਾਏਕੋਟ ਇਲਾਕੇ ਨਾਲ ਸਬੰਧਤ ਪੰਜਾਬੀ ਗੁਰਸਿੱਖ ਨੌਜਵਾਨ ਆਲਮਜੋਤ ਸਿੰਘ (29) ਦੀ ਹੋਈ ਮੌ’ਤ ਹੋ ਜਾਣ ਦੀ ਖ਼ਬਰ ਹੈ।ਦੱਸਿਆ ਜਾ ਰਿਹਾ ਹੈ ਕਿ ਨੌਜਵਾਨ 2014 ਵਿੱਚ ਆਪਣੇ ਮਾਤਾ ਪਿਤਾ ਅਤੇ ਛੋਟੇ ਭਰਾ ਨਾਲ ਪੀ ਆਰ ਕੈਨੇਡਾ ਗਏ ਸਨ।ਨੌਜਵਾਨ ਦੀ ਮੌਤ ਤੋ ਬਾਅਦ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੈ।