Home » ਦੱਖਣੀ ਆਕਲੈਂਡ ‘ਚ ਵੱਖ-ਵੱਖ ਚੋਰੀ ਦੇ ਮਾਮਲਿਆਂ ਸਬੰਧੀ 6 ਲੋਕਾਂ ਨੂੰ ਕੀਤਾ ਕਾਬੂ…
Home Page News New Zealand Local News NewZealand

ਦੱਖਣੀ ਆਕਲੈਂਡ ‘ਚ ਵੱਖ-ਵੱਖ ਚੋਰੀ ਦੇ ਮਾਮਲਿਆਂ ਸਬੰਧੀ 6 ਲੋਕਾਂ ਨੂੰ ਕੀਤਾ ਕਾਬੂ…

Spread the news


ਆਕਲੈਂਡ(ਬਲਜਿੰਦਰ ਰੰਧਾਵਾ) ਆਕਲੈਂਡ ਦੇ ਪੁੱਕੀਕੁਹੀ ਇਲਾਕੇ ਵਿੱਚ ਵੱਖ-ਵੱਖ ਚੋਰੀ ਦੇ ਮਾਮਲਿਆਂ ‘ਚ ਲੌੜੀਦੇਂ ਅਤੇ ਪੁਲਿਸ ਨੂੰ ਵੇਖ ਭੱਜਣ ਵਾਲੇ 13 ਤੋਂ 15 ਸਾਲ ਦੀ ਉਮਰ ਦੇ 6 ਲੁਟੇਰਿਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਲੋਕਾਂ ਤੋ ਪੁਛਗਿੱਛ ਕੀਤੀ ਜਾ ਰਹੀ ਹੈ।