Home » ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ,ਪ੍ਰੇਮੀਆਂ ‘ਚ ਖੁਸ਼ੀ ਦੀ ਲਹਿਰ…
Home Page News India India News

ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ,ਪ੍ਰੇਮੀਆਂ ‘ਚ ਖੁਸ਼ੀ ਦੀ ਲਹਿਰ…

Spread the news

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਕਾਰਾਂ ਲਈ ਰਾਹਤ ਦੀ ਖ਼ਬਰ ਹੈ। ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਰਾਮ ਰਹੀਮ ਮੁੜ ਜੇਲ੍ਹ ਤੋਂ ਆ ਗਿਆ ਹੈ। ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਰਾਮ ਰਹੀਮ ਦੋ ਨਨਾਂ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 2017 ਤੋਂ ਰੋਹਤਕ ਜੇਲ੍ਹ ਵਿੱਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ‘ਚ ਰਹਿਣਗੇ।