Home » ਦੱਖਣੀ ਆਕਲੈਂਡ ਦੇ ਓੁਟਾਰਾ ‘ਚ ਵੱਡੀ ਗਿਣਤੀ ਵਿੱਚ ਪਹੁੰਚੀ ਹਥਿਆਰਬੰਦ ਪੁਲਿਸ…
Home Page News • New Zealand Local News • NewZealand

ਦੱਖਣੀ ਆਕਲੈਂਡ ਦੇ ਓੁਟਾਰਾ ‘ਚ ਵੱਡੀ ਗਿਣਤੀ ਵਿੱਚ ਪਹੁੰਚੀ ਹਥਿਆਰਬੰਦ ਪੁਲਿਸ…

Spread the news


ਆਕਲੈਂਡ(ਬਲਜਿੰਦਰ ਸਿੰਘ)ਦੱਖਣੀ ਆਕਲੈਂਡ ਦੇ ਓਟਾਰਾ ਵਿੱਚ ਅੱਜ ਸਵੇਰੇ ਵੱਡੀ ਗਿਣਤੀ ਵਿੱਚ ਹਥਿਆਰਬੰਦ ਪੁਲਿਸ ਦੇ ਪਹੁੰਚਣ ਦੀ ਖ਼ਬਰ ਹੈ।।ਪੁਲਿਸ ਦੇ ਨਾਲ ਮੌਕੇ ‘ਤੇ ਐਂਬੂਲੈਂਸ ਦੀ ਟੀਮ ਵੀ ਪਹੁੰਚੀ ਦੱਸੀ ਜਾ ਰਹੀ ਹੈ।ਪੁਲਿਸ ਨੇ ਇਸ ਮਾਮਲੇ ਸਬੰਧੀ ਕੋਈ ਟਿੱਪਣੀ ਨਹੀ ਕੀਤੀ।ਪਰ ਦੱਸਿਆ ਜਾ ਰਿਹਾ ਹੈ ਕਿ ਹਥਿਆਰਬੰਦ ਪੁਲਿਸ ਨੇ ਮੌਕੇ ‘ਤੇ ਅਤੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ।