Home » ਕ੍ਰਾਈਸਟਚਰਚ ‘ਚ ਬੱਸ ਦੀ ਝਪੇਟ ਵਿੱਚ ਆਉਣ ਕਾਰਨ ਇੱਕ ਪੈਦਲ ਜਾ ਰਿਹਾ ਵਿਅਕਤੀ ਹੋਇਆ ਗੰਭੀਰ ਜ਼ਖਮੀ….
Home Page News • New Zealand Local News • NewZealand

ਕ੍ਰਾਈਸਟਚਰਚ ‘ਚ ਬੱਸ ਦੀ ਝਪੇਟ ਵਿੱਚ ਆਉਣ ਕਾਰਨ ਇੱਕ ਪੈਦਲ ਜਾ ਰਿਹਾ ਵਿਅਕਤੀ ਹੋਇਆ ਗੰਭੀਰ ਜ਼ਖਮੀ….

Spread the news

ਆਕਲੈਂਡ(ਬਲਜਿੰਦਰ ਸਿੰਘ) ਅੱਜ ਦੁਪਹਿਰ ਕ੍ਰਾਈਸਟਚਰਚ ਵਿੱਚ ਇੱਕ ਪੈਦਲ ਯਾਤਰੀ ਨੂੰ ਬੱਸ ਦੀ ਫੇਟ ਲੱਗਣ ਕਾਰਨ ਗੰਭੀਰ ਸੱਟਾਂ ਲੱਗਣ ਦੀ ਖ਼ਬਰ ਹੈ।ਐਮਰਜੈਂਸੀ ਸੇਵਾਵਾਂ ਨੇ ਦੁਪਹਿਰ 2.20 ਵਜੇ ਦੇ ਕਰੀਬ ਮਾਈਰੇਹਾਉ ਵਿੱਚ ਹਿਲਸ ਰੋਡ ਅਤੇ ਵਾਰਿੰਗਟਨ ਸਟ੍ਰੀਟ ਦੇ ਇੰਟਰਸੈਕਸ਼ਨ ‘ਤੇ ਹਾਜਰੀ ਭਰੀ।ਪੁਲਿਸ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹੋਣ ਹਨ ਜਿਸ ਨੂੰ ਐਂਬੂਲੈਂਸ ਰਾਹੀ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।