ਅਮਰੀਕਾ ‘ਚ ਵਾਪਰੇ ਦਰਦਨਾਕ ਸੜਕ ਹਾਦਸੇ (Road Accident) ‘ਚ ਮਾਛੀਵਾੜਾ ਦੇ ਨੌਜਵਾਨ ਵਿਸ਼ਵਦੀਪ ਸਿੰਘ (19) ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਥਾਨਕ ਜੇਐੱਸ ਨਗਰ ਦੇ ਵਾਸੀ ਸਤਨਾਮ ਸਿੰਘ ਜੋ ਕਿ ਪ੍ਰਾਪਰਟੀ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਦਾ ਇਕਲੌਤਾ ਪੁੱਤਰ ਵਿਸ਼ਵਦੀਪ ਸਿੰਘ ਆਪਣੇ ਚੰਗੇ ਭਵਿੱਖ ਲਈ ਕਰੀਬ 2 ਸਾਲ ਪਹਿਲਾਂ ਅਮਰੀਕਾ ਵਿਖੇ ਗਿਆ ਸੀ।ਵਿਸ਼ਵਦੀਪ ਸਿੰਘ ਅਮਰੀਕਾ ਦੇ ਫਰਜ਼ੀਨੋ ਸ਼ਹਿਰ ‘ਚ ਰਹਿੰਦਾ ਸੀ ਤੇ ਉੱਥੇ ਸਟੋਰ ’ਤੇ ਨੌਕਰੀ ਕਰਦਾ ਸੀ। ਅਮਰੀਕਾ ‘ਚ ਉਹ ਕਾਰ ’ਤੇ ਜਾ ਰਿਹਾ ਸੀ ਕਿ ਅਚਾਨਕ ਸਾਹਮਣਿਓਂ ਆ ਰਹੀ ਇਕ ਹੋਰ ਕਾਰ ਨਾਲ ਉਸਦੀ ਜ਼ਬਰਦਸਤ ਟੱਕਰ ਹੋ ਗਈ ਤੇ ਇਸ ਹਾਦਸੇ ’ਚ ਵਿਸ਼ਵਦੀਪ ਸਿੰਘ ਦੀ ਜਾਨ ਚਲੀ ਗਈ।ਨੌਜਵਾਨ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਉੱਥੇ ਰਹਿੰਦੇ ਰਿਸ਼ਤੇਦਾਰਾਂ ਵਲੋਂ ਯਤਨ ਸ਼ੁਰੂ ਕਰ ਦਿੱਤੇ ਹਨ ਜਿਸ ਨੂੰ ਆਉਣ ਲਈ 10 ਦਿਨ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਨੌਜਵਾਨ ਪੁੱਤ ਸੀ। ਉਸਦੀ ਵੱਡੀ ਭੈਣ ਕੈਨੇਡਾ ਵਿਖੇ ਰਹਿੰਦੀ ਹੈ ਜਿਸ ਨੂੰ ਰੱਖੜੀ ਤੋਂ ਇਕ ਦਿਨ ਪਹਿਲਾਂ ਆਪਣੇ ਭਰਾ ਦੀ ਮੌਤ ਦਾ ਬੇਹੱਦ ਦੁੱਖਦਈ ਸਮਾਚਾਰ ਮਿਲਿਆ।
ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌ,ਤ…
August 18, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,270
- India5,339
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,249
- NewZealand3,576
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,473
- World News2,048
- World Sports213












