Home » ਅਮਰੀਕਾ ‘ਚ ਵਾਪਰੇ ਸੜਕ ਹਾਦਸੇ ਵਿੱਚ 19 ਸਾਲਾ ਪੰਜਾਬੀ ਨੌਜਵਾਨ ਦੀ ਮੌਤ…
Home Page News New Zealand Local News NewZealand

ਅਮਰੀਕਾ ‘ਚ ਵਾਪਰੇ ਸੜਕ ਹਾਦਸੇ ਵਿੱਚ 19 ਸਾਲਾ ਪੰਜਾਬੀ ਨੌਜਵਾਨ ਦੀ ਮੌਤ…

Spread the news

ਅਮਰੀਕਾ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਪੰਜਾਬ ਦੇ ਮਾਛੀਵਾੜਾ ਦੇ ਨੌਜਵਾਨ ਵੰਸ਼ਦੀਪ ਸਿੰਘ (19) ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ।ਦੱਸਿਆ ਜਾ ਰਿਹਾ ਹੈ ਕਿ ਵੰਸ਼ਦੀਪ ਸਿੰਘ ਆਪਣੇ ਚੰਗੇ ਭਵਿੱਖ ਲਈ ਕਰੀਬ 2 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਉਹ ਉਹ ਮਾਪਿਆ ਦਾ ਇਕਲੌਤਾ ਪੁੱਤਰ ਸੀ।