Home » ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ,ਤ…
Home Page News India India News NewZealand

ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ,ਤ…

Spread the news

ਆਕਲੈਂਡ (ਬਲਜਿੰਦਰ ਸਿੰਘ)ਨਿਊਜ਼ੀਲੈਂਡ ਵੱਸਦੇ ਭਾਰਤੀ ਭਾਈਚਾਰੇ ਲਈ ਬਹੁਤ ਮੰਦਭਾਗੀ ਖਬਰ ਹੈ ਕਿ 2015 ਤੋ ਇੱਥੇ ਵੱਸਦੇ ਨੌਜਵਾਨ ਗੁਰਲਾਲ ਸਿੰਘ ਸੇਖੋਂ ਦੀ ਬਿਮਾਰੀ ਦੇ ਚਲਦਿਆਂ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਆਕਲੈਂਡ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਪਰ ਜਿਸਦੀ ਹੁਣ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।ਨੌਜਵਾਨ ਦੀ ਮ੍ਰਿਤਕ ਦੇਹ ਨੂੰ ਇੰਡੀਆ ਭੇਜਣ ਲਈ ਯਤਨ ਕੀਤੇ ਜਾ ਰਹੇ ਹਨ ਜਿਸਦੀ ਜਾਣਕਾਰੀ ਜਲਦ ਸਾਂਝੀ ਕੀਤੀ ਜਾਵੇਗੀ।