Home » Matamata ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌ.ਤ…
Home Page News New Zealand Local News NewZealand

Matamata ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌ.ਤ…

Spread the news

ਆਕਲੈਂਡ (ਬਲਜਿੰਦਰ ਸਿੰਘ) ਰਾਜ ਮਾਰਗ 29 ‘ਤੇ ਬੀਤੀ ਕੱਲ੍ਹ ਸ਼ਾਮ ਮਟਾਮਟਾ ਨੇੜੇ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕੱਲ੍ਹ ਸ਼ਾਮ 6 ਵਜੇ ਦੇ ਕਰੀਬ ਦੋ ਵਾਹਨਾਂ ਵਿਚਕਾਰ ਹੋਈ ਟੱਕਰ ਸਬੰਧੀ ਸੂਚਨਾ ਮਿਲਣ ਤੋ ਬਾਅਦ ਅਧਿਕਾਰੀਆਂ ਘਟਨਾ ਸਥਾਨ ‘ਤੇ ਪਹੁੰਚੇ ਜਿੱਥੇ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਹਾਦਸੇ ਕਾਰਨ ਸੜਕ ਨੂੰ ਬੰਦ ਕੀਤਾ ਗਿਆ ਸੀ ਜਿਸ ਨੂੰ ਅੱਜ ਸਵੇਰੇ ਦੁਬਾਰਾ ਖੋਲ੍ਹਿਆ ਗਿਆ ਹੈ।