Home » ਆਕਲੈਂਡ ਦੇ ਹੈਂਡਰਸਨ ‘ਚ ਇੱਕ ਘਰ ਨੂੰ ਲੱਗੀ ਅੱਗ….
Home Page News New Zealand Local News NewZealand

ਆਕਲੈਂਡ ਦੇ ਹੈਂਡਰਸਨ ‘ਚ ਇੱਕ ਘਰ ਨੂੰ ਲੱਗੀ ਅੱਗ….

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਪੱਛਮੀ ਆਕਲੈਂਡ ਦੇ ਹੈਂਡਰਸਨ ਵਿੱਚ ਬੀਤੀ ਰਾਤ ਇੱਕ ਘਰ ਨੂੰ ਅੱਗ ਲੱਗ ਜਾਣ ਦੀ ਖ਼ਬਰ ਹੈ ਅੱਗ ਦੌਰਾਨ ਐਮਰਜੈਂਸੀ ਸੇਵਾਵਾਂ ਵੱਲੋਂ ਮੌਕੇ ‘ਤੇ ਪਹੁੰਚ ਘਰ ਅੰਦਰ ਸਥਿਤ ਤਿੰਨ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।ਅੱਗ ਲੱਗਣ ਦੀ ਘਟਨਾ ਰਾਤ 1.43 ਵਜੇ, ਪਾਰਸ ਕਰਾਸ ਰੋਡ ‘ਤੇ ਦੋ ਮੰਜ਼ਿਲਾ ਘਰ ਵਿੱਚ ਵਾਪਰੀ।ਅੱਗ ਲੱਗਣ ਦੇ ਕਾਰਨਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।