Home » ਆਕਲੈਂਡ ਦੇ ਓਨੀਹੰਗਾ ‘ਚ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ ਕਾਰ…
Home Page News New Zealand Local News NewZealand

ਆਕਲੈਂਡ ਦੇ ਓਨੀਹੰਗਾ ‘ਚ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ ਕਾਰ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਔਕਲੈਂਡ ਦੇ ਓਨਹੁੰਗਾ ‘ਚ ਇੱਕ ਕਾਰ ਦਾ ਬਿਜਲੀ ਦੇ ਖੰਭੇ ਨਾਲ ਟਕਰਾ ਜਾਣ ਕਾਰਨ ਆਲੇ-ਦੁਆਲੇ ਦੀਆਂ ਗਲੀਆਂ ਵਿੱਚ ਘਰਾਂ ਦੀ ਬਿਜਲੀ ਬੰਦ ਹੋ ਗਈ।ਇਹ ਹਾਦਸਾ ਰਾਤ 1.30 ਵਜੇ ਦੇ ਕਰੀ ਨੈਲਸਨ ਸਟ੍ਰੀਟ ਦੇ ਨਜ਼ਦੀਕ ਵਾਪਰਿਆ
ਹਾਦਸੇ ਵਿੱਚ ਜ਼ਖਮੀ ਡਰਾਈਵਰ ਨੂੰ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ ਸੀ। ਪੁਲਿਸ ਵੱਲੋਂ ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।