Home » ਕ੍ਰਾਈਸਟਚਰਚ ‘ਚ ਵਾਪਰੀ ਕਿਸੇ ਘਟਨਾ ਤੋ ਬਾਅਦ ਮੌਕੇ ‘ਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਐਮਰਜੈਂਸੀ ਸੇਵਾਵਾਂ…
Home Page News • New Zealand Local News • NewZealand

ਕ੍ਰਾਈਸਟਚਰਚ ‘ਚ ਵਾਪਰੀ ਕਿਸੇ ਘਟਨਾ ਤੋ ਬਾਅਦ ਮੌਕੇ ‘ਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਐਮਰਜੈਂਸੀ ਸੇਵਾਵਾਂ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਦੁਪਹਿਰ ਕ੍ਰਾਈਸਟਚਰਚ ਵਿੱਚ ਇੱਕ ਮੈਡੀਕਲ ਘਟਨਾ ਵਿੱਚ ਵੱਡੀ ਪੁਲਿਸ ਮੌਜੂਦਗੀ ਵੇਖੇ ਜਾਣ ਦੀ ਖ਼ਬਰ ਹੈ।ਐਮਰਜੈਂਸੀ ਸੇਵਾਵਾਂ ਨੇ ਦੁਪਹਿਰ 3 ਵਜੇ ਦੇ ਕਰੀਬ ਸਪਰੇਡਨ ਵਿੱਚ ਬੈਰਿੰਗਟਨ ਸਟ੍ਰੀਟ ਉੱਤੇ ਇੱਕ ਘਟਨਾ ਦਾ ਜਵਾਬ ਦਿੱਤਾ।ਘਟਨਾ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।