ਆਕਲੈਂਡ (ਬਲਜਿੰਦਰ ਸਿੰਘ) ਸਟੇਟ ਹਾਈਵੇਅ 1 ‘ਤੇ ਬੀਤੀ ਰਾਤ ਦੁੱਧ ਦੇ ਟੈਂਕਰ ਦੀ ਕਾਰ ਨਾਲ ਟੱਕਰ ਹੋਣ ਤੋ ਬਾਅਦ ਟੈਂਕਰ ਦਾ ਇੱਕ ਘਰ ਨਾਲ ਜਾ ਟਕਰਾਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।ਐਮਰਜੈਂਸੀ ਸੇਵਾਵਾਂ ਨੂੰ ਰਾਤ ਦੇ ਕਰੀਬ 10.20 ਵਜੇ, ਇਨਵਰਕਾਰਗਿਲ ਦੇ ਨੇੜੇ, ਏਡੇਨਡੇਲ ਵਿੱਚ ਵਾਪਰੇ ਹਾਦਸੇ ਦੀ ਸੂਚਨਾ ਮਿਲੀ ਸੀ।ਪੁਲਿਸ ਨੇ ਦੱਸਿਆ ਕਿ ਟਰੱਕ ਸੜਕ ਤੋਂ ਹੇਠਾਂ ਜਾ ਕੇ ਇਕ ਘਰ ਨਾਲ ਟਕਰਾ ਗਿਆ। “ਇੱਕ ਵਿਅਕਤੀ ਘਟਨਾ ਸਥਾਨ ‘ਤੇ ਮ੍ਰਿਤਕ ਪਾਇਆ ਗਿਆ ਸੀ, ਟਰੱਕ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਅਤੇ ਘਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਕੋਈ ਸੱਟ ਨਹੀਂ ਲੱਗੀ ਸੀ।
ਇਨਵਰਕਾਰਗਿਲ ਨਜ਼ਦੀਕ ਵਾਪਰੇ ਭਿ ਆ ਨ ਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ…
September 10, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












