Home » ਕੈਂਟਰਬਰੀ ਨਜ਼ਦੀਕ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌ,ਤ…
Home Page News New Zealand Local News NewZealand

ਕੈਂਟਰਬਰੀ ਨਜ਼ਦੀਕ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌ,ਤ…

Spread the news

ਆਕਲੈਂਡ (ਬਲਜਿੰਦਰ ਸਿੰਘ) ਕੈਂਟਰਬਰੀ ਨਜ਼ਦੀਕ ਸਟੇਟ ਹਾਈਵੇਅ 1 ‘ਤੇ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਹਾਦਸੇ ਵਾਲੀ ਥਾਂ ‘ਤੇ ਸਵੇਰੇ 6 ਵਜੇ ਦੇ ਕਰੀਬ ਬੁਲਾਇਆ ਗਿਆ ਸੀ।ਇਸ ਹਾਦਸੇ ਵਿੱਚ ਜ਼ਖਮੀ ਹੋਏ ਇੱਕ ਹੋਰ ਵਿਅਕਤੀ ਦਾ ਇਲਾਜ ਕੀਤਾ ਗਿਆ।ਮੌਕੇ ‘ਤੇ ਪਹੁੰਚੇ ਫਾਇਰ ਅਤੇ ਐਮਰਜੈਂਸੀ ਦੇ ਬੁਲਾਰੇ ਨੇ ਦੱਸਿਆ ਕਿ ਇਕ ਵਾਹਨ ਨੂੰ ਅੱਗ ਲੱਗ ਗਈ ਸੀ।ਹਾਦਸੇ ਕਾਰਨ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਸੀ।

About the author

dailykhabar

Add Comment

Click here to post a comment